amirtsar Jagga bouncer katal Goli kand News

amirtsar Jagga bouncer katal Goli kand News

                                             amirtsar Jagga bouncer katal Goli kand 



ਅੰੰਮਿ੍ਤਸਰ. ਗੈਂਗਸਟਰ ਪ੍ਰੀਤ ਸੇਖੋਂ ਨੇ ਦੇਰ ਰਾਤ ਰਣਜੀਤ ਐਵੀਨਿ. ਵਿਖੇ ਯੂਰਪੀਅਨ ਨਾਈਟ ਰੈਸਟੋਰੈਂਟ ਵਿਚ ਕੰਮ ਕਰਨ ਵਾਲੇ ਜਗਰੂਪ ਸਿੰਘ ਉਰਫ ਜੱਗਾ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਗੈਂਗਸਟਰ ਆਪਣੇ ਸਾਥੀਆਂ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਗੈਂਗਸਟਰ ਨੇ ਫੇਸਬੁੱਕ 'ਤੇ ਲਿਖਿਆ ਕਿ ਉਸਨੇ ਜੱਗਾ Bouncer ਨੂੰ ਮਾਰਿਆ ਹੈ |

                 

 ਜੱਗਾ Bouncer  ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਵਿੱਚ ਰੱਖਿਆ ਗਿਆ ਹੈ। ਕੁਝ ਲੋਕਾਂ ਨੂੰ ਪੁਲਿਸ ਦੁਆਰਾ. ਚਸ਼ਮਦੀਦ ਗਵਾਹਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

Post a Comment

0 Comments